ਜੇ ਆਈ ਪੱਤਝੜ ਤਾਂ ਫੇਰ ਕੀ ਹੈ ਤੂੰ ਅਗਲੀ ਰੁੱਤ ਚ ਯਕੀਨ ਰੱਖੀਂ ਮੈਂ ਲੱਭ ਕੇ ਕਿਤਿਉਂ ਲਿਆਉਨਾ ਕਲਮਾਂ ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀਂ ਸੁਰਜੀਤ ਪਾਤਰ ©Randeep singh Surjit Patra