ਹਰ ਸਾਹ ਤੇ ਤੇਰਾ ਖਿਆਲ ਰਹਿੰਦਾ, ਮੇਰੀਆਂ ਨਬਜਾਂ ਚੋ ਤੇਰਾ ਸਵਾਲ ਰਹਿੰਦਾ, ਤੂੰ ਇੱਕ ਵਾਰ ਮੇਰੀਆਂ ਯਾਦਾਂ ਚੋ ਆ ਕੇ ਦੇਖ ਤੇਰੇ ਬਿਨਾਂ ਮੇਰਾ ਕੀ ਹਾਲ ਰਹਿੰਦਾ.. ©iharidhaliwal #iharidhaliwal #kujkhasgallan 🌺✍🏻