Nojoto: Largest Storytelling Platform

ਤੈਨੂੰ ਹੀ ਸੀ ਮੈਂ ਪਿਆਰ ਕਰਦਾ _ਬਸ ਤੈਨੂੰ ਹੀ ਮੈਂ ਚਾਹੁੰਦਾ

ਤੈਨੂੰ ਹੀ ਸੀ ਮੈਂ ਪਿਆਰ ਕਰਦਾ _ਬਸ ਤੈਨੂੰ ਹੀ ਮੈਂ ਚਾਹੁੰਦਾਂ ਸੀ _ਇੱਕ ਤੇਰੇ ਗਮ ਨੇ ਹੀ ਪਾਗਲ ਕਰਤਾ_ਨਹੀਂ ਤਾਂ ਹੱਸਣਾ ਮੈਨੂੰ ਵੀ ਆਉਦਾ ਸੀਤੂੰ ਵੀ ਕਦੇ ਮੈਨੂੰ ਪਿਆਰ ਕਰੇਗੀ _ਇਹ ਤਾਂ ਦਿਲ ਚੋਂ ਹੁਣ ਭੁਲੇਖਾ ਹੀ ਕੱਢਤਾ _ਕੋਈ ਨੀ ਦੇਖਦਾ ਮੇਰੇ ਹੰਝੂਆਂ ਨੂੰ_ਇਹੀ ਸੋਚਕੇ ..ਹੁਣ ਰੋਣਾ ਹੀ 
ਛੱਡਤਾ
ਮੋਹਮੱਦ ਨਾਸਿਰ ਹੁਸੈਨ

©MOHAMMED NASIR HUSSAIN ਗੁੱਡ ਮੋਰਨਿੰਗ 
#sunkissed