Nojoto: Largest Storytelling Platform

ਦੁਨੀਆ ਨਾਲ ਨਹੀਂ ਮਿਲਦੀ ਪਸੰਦ ਸਾਡੀ, ਅਸੀਂ ਵੱਖਰਾ ਪਸੰਦ ਕੁ

ਦੁਨੀਆ ਨਾਲ ਨਹੀਂ ਮਿਲਦੀ ਪਸੰਦ ਸਾਡੀ,
ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ,
ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ,
ਅਸੀੰ ਤਾਂ ਸਾਫ ❤️ ਦਿਲ ਤੇ ਮਿੱਠੜੇ ਬੋਲਾਂ ਤੇ ਮਰਦੇ ਹਾਂ।

©Preet Ahluwalia #zindagikerang #Follow_me #jasssquad #ahluwalia