Nojoto: Largest Storytelling Platform

News Weather update: ਫਿਰ ਬਦਲਿਆਂ ਮੌਸਮ ਦਾ ਮਿਜਾਜ਼, ਪੰਜ

News Weather update: ਫਿਰ ਬਦਲਿਆਂ ਮੌਸਮ ਦਾ ਮਿਜਾਜ਼, ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ

ਫਰਵਰੀ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਗਰਮੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਪਰ ਹੁਣ ਮਾਰਚ ਦੇ ਅੰਤ ਤੋਂ ਪਹਿਲਾਂ ਹੀ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ।




            ☑️ΩҒҒι🅲ιΔ🅻 ҜΔυя❣️



.

©Rajbir Kaur
  #khabar #rkaurgill1 #Rajbir