Find the Latest Status about anshu shukla from top creators only on Nojoto App. Also find trending photos & videos about, anshu shukla.
Jai Singh Hindi Dictionary
White रख कर सब्र सबको दिखा सकता हूं, चुन चुन कर लोगो की उम्मीदों को जला सकता हूं, ये जो मतलबी से लोग है मेरे आस पास, इनका अस्तित्व दुनिया से मिटा सकता हूं। Today story. ©Jai Singh Hindi Dictionary #sad_quotes बगावत Anshu writer SwaTripathi Riddhi Shukla Shristi Yadav Miss..Aarvi
#sad_quotes बगावत Anshu writer SwaTripathi Riddhi Shukla Shristi Yadav Miss..Aarvi
read moreVicky wanted
ਮੌਤ ਜਦ ਦੁਨੀਆਂ ਤੋਂ ਰੁਕਸਤ ਹੋਣਾ, ਜੱਗ ਉੱਤੇ ਮੁੜਕੇ ਨਹੀਂ ਆਉਣਾਂ। ਮਿੱਟੀ ਵਿੱਚੋਂ ਜਨਮ ਲਿਆ ਤੂੰ, ਮੁੜ ਮਿੱਟੀ ਵਿੱਚ ਮਿੱਟੀ ਹੋਣਾ। ਜਿੰਨ੍ਹਾ ਉੱਪਰ ਮਾਣ ਕਰੇ ਤੂੰ, ਉਹਨਾ ਦੇਖਣ ਤੱਕ ਨਹੀਂ ਆਉਣਾਂ। ਰੁਸ ਜਾਣਾ ਤੈ ਦੁਨੀਆਂ ਨਾਲੋਂ, ਨਹੀ ਕਿਸੇ ਨੇ ਆਣ ਮਨਾਉਣਾ। ਸੁੱਚਾ ਨਹਾਉਣਾ ਦੋ ਵਾਰੀ ਦਾ, ਇੱਕ ਜੰਮਿਆਂ ਇੱਕ ਮਰਕੇ ਨਹਾਉਣਾ। ਨਾਮ ਧਿਆ ਲੈ ਉਸ ਮਾਲਕ ਦਾ, ਜੋ ਹੈ ਤੇਰੇ ਨਾਲ ਖਲੋਣਾ। ਚੰਗੇ ਕ੍ਰਮ ਕਰੀ ਜਾ ਬੰਦੇ, ਹਿਸਾਬ ਤੇਰੇ ਕਰਮਾਂ ਦਾ ਹੋਣਾ। ਅਮਰ ਨਹੀ ਕੋਈ ਏਥੇ "Vicky", ਮੌਤ ਭੈੜੀ ਨੇ ਸਭ ਨੂੰ ਆਉਣਾਂ। ਮੌਤ ਭੈੜੀ ਨੇ ਸਭ ਨੂੰ ਆਉਣਾਂ।। ©Vicky wanted #Death –Varsha Shukla Sakshi Dhingra Sudha Tripathi Pooja Udeshi Anshu writer ਜੀਵਨ ਅਤੇ ਮੌਤ
#Death –Varsha Shukla Sakshi Dhingra Sudha Tripathi Pooja Udeshi Anshu writer ਜੀਵਨ ਅਤੇ ਮੌਤ
read moreVicky wanted
#_ਇਸ਼ਕੇ_ਦਾ_ਮਾਲੀ ਕਿੰਨਾਂ ਉਸ ਨੇ ਧਰਮ ਕਮਾਇਆ ਹੋਣਾਂ, ਜਿਸਨੇ ਵੀ ਇਸ਼ਕ ਬਣਾਇਆ ਹੋਣਾਂ। ਰੱਬ ਰੂਪ ਪੁਜਾਰੀ ਇਸ਼ਕ ਦਾ ਉਹ, ਬੱਸ ਪਿਆਰ ਵੰਡਣ ਹੀ ਆਇਆ ਹੋਣਾਂ। ਰੱਬ ਦਾ ਹੀ ਦੂਜਾ ਨਾਂਮ ਇਸ਼ਕ, ਉਹਨੇ ਦੁਨੀਆਂ ਨੂੰ ਸਮਝਾਇਆ ਹੋਣਾਂ। ਉਹਨੇ ਨਫ਼ਰਤ ਭਰੀ ਇਸ ਦੁਨੀਆਂ ਦੇ, ਕਿੰਝ ਦਿਲਾਂ ਵਿੱਚ ਇਸ਼ਕ ਜਗਾਇਆ ਹੋਣਾਂ। ਬਣੇ ਵੈਰੀ ਤਾ ਹੋਣਗੇ ਲੋਕ ਉਹਦੇ, ਉਹਨੂੰ ਮਾਰਨ ਦਾ ਜੋਰ ਤਾਂ ਲਾਇਆ ਹੋਣਾਂ। ਜਦ ਰੁੱਤ ਸੀ ਚੱਲਦੀ ਨਫ਼ਰਤ ਦੀ, ਉਹਨੇ ਕਿੱਦਾਂ ਇਸ਼ਕ ਉਘਾਇਆ ਹੋਣਾਂ। ਬੂਟਾ ਇਸ਼ਕ ਦਾ ਤਾਹੀ ਉੱਘ ਚੱਲਿਆ, ਉਹਨੇ ਦਿਲ ਦਾ ਖੂਨ ਪਿਲਾਇਆ ਹੋਣਾਂ। ਉਸ ਇਸ਼ਕ ਦੇ ਬੂਟੇ ਨੂੰ ਯਾਰੋ, ਜਦ ਚੜ੍ਹਕੇ ਜੋਬਨ ਆਇਆ ਹੋਣਾਂ। ਫਿਰ ਨਫ਼ਰਤ ਭਰੀ ਇਸ ਦੁਨੀਆਂ ਨੇ, ਬੜਾ ਜੁਲਮ ਮਾਲੀ ਤੇ ਢਾਇਆ ਹੋਣਾਂ। ਬੂਟਾ ਇਸ਼ਕ ਦਾ ਚੱਲਿਆ ਬਚਾ ਜਿਹੜਾ, ਲੋਕਾਂ ਮਾਲੀ ਤਾ ਮਾਰ ਮੁਕਾਇਆ ਹੋਣਾਂ। ਮਾਲੀ ਮਰਨ ਪਿੱਛੋਂ ਉਸ ਬੂਟੇ ਨੂੰ, ਨਹੀ ਪਾਣੀ ਕਿਸੇ ਨੇ ਪਾਇਆ ਹੋਣਾਂ। ਲੱਗੇ ਉਡੀਕ ਰਿਹੈ ਉਸ ਮਾਲੀ ਨੂੰ, ਵਿੱਕੀ " ਇਸ਼ਕ ਤਾਹੀ ਕੁਮਲਾਇਆ ਹੋਣਾਂ। ©Vicky wanted #love Anshu writer –Varsha Shukla Sudha Tripathi Anupriya Sakshi Dhingra
love Anshu writer –Varsha Shukla Sudha Tripathi Anupriya Sakshi Dhingra
read more